Monday, 1 June 2015

ਦਰਬਾਰ ਸਾਹਿਬ ਹੁਕਮਨਾਮਾ

ਜਲੰਧਰ : ਸੋਮਵਾਰ 18 ਜੇਠ ਸੰਮਤ 547
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। -ਜੋਸਫ਼ ਕਾਫਮੈਨ

ਦਰਬਾਰ ਸਾਹਿਬ

ਹੁਕਮਨਾਮਾ

ਹੁਕਮਨਾਮਾ ਫ਼ਾਰਸੀ ਦਾ ਸ਼ਬਦ ਹੈ ਜਿਸ ਦਾ ਅਰਥ ਹੈ 'ਸ਼ਾਹੀ ਫੁਰਮਾਨ' | ਸਿੱਖ ਧਰਮ ਵਿਚ ਉਕਤ ਸ਼ਬਦ ਦਾ ਅਰਥ ਹੈ 'ਦਿਨ ਭਰ ਲਈ ਸਿੱਖ ਦੀ ਅਗਵਾਈ ਕਰਨ ਵਾਲਾ ਗੁਰੂ ਦਾ ਹੁਕਮ' | ਹਰ ਰੋਜ਼ ਅੰਮਿ੍ਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਉਪਰੰਤ ਜਿਸ ਪੰਨੇ ਤੋਂ ਵਾਕ ਲਿਆ ਜਾਂਦਾ ਹੈ, ਉਹ ਉਸ ਦਿਨ ਲਈ ਗੁਰੂ ਦਾ ਹੁਕਮ ਹੁੰਦਾ ਹੈ | ਇਹ ਰਵਾਇਤ ਸੰਨ 1604 ਈ: ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਦੇ ਪਹਿਲੇ ਦਿਨ ਤੋਂ ਚਲੀ ਆ ਰਹੀ ਹੈ | ਆਪ ਜੀ ਲਈ ਅਸੀਂ ਇਸ ਪੰਨੇ 'ਤੇ ਸਚਖੰਡ ਸ੍ਰੀ ਦਰਬਾਰ ਸਾਹਿਬ, ਹਰਿਮੰਦਰ ਸਾਹਿਬ, ਅੰਮਿ੍ਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਿਆ ਗਿਆ ਹੁਕਮਨਾਮਾ ਆਪ ਜੀ ਦੀ ਸੇਵਾ ਵਿਚ ਪੇਸ਼ ਕਰ ਰਹੇ ਹਾਂ |

ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਦਾ ਸਿੱਧਾ ਪ੍ਰਸਾਰਣ
  ਕੀਰਤਨ ਦਾ ਸਿੱਧਾ ਪ੍ਰਸਾਰਣ ਸਰਵਣ ਕਰਨ ਲਈ ਆਪ ਜੀ ਨੂੰ
ਕੰਪਿਊਟਰ 'ਤੇ  'ਵਿੰਡੋਜ਼ ਮੀਡੀਆ ਪਲੇਅਰ'  ਇਨਸਟਾਲ ਕਰਨਾ ਪਵੇਗਾ |
 'ਵਿੰਡੋਜ਼ ਮੀਡੀਆ ਪਲੇਅਰ' (Windows Media Playerਡਾਊਨ ਲੋਡ ਕਰਨ ਲਈ ਇਥੇ ਕਲਿੱਕ ਕਰੋ |
You have to install Windows Media Player to listen Live Kirtan

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ



punjabroyel.blogspot.i
n click share and view

No comments:

Post a Comment